PUNJABI STATUS CAN BE FUN FOR ANYONE

punjabi status Can Be Fun For Anyone

punjabi status Can Be Fun For Anyone

Blog Article

ਕਹਿੰਦਾ ਅਸੀਂ ਜ਼ਿੰਦਗੀ ਚ ਮਾਰ ਪਤਾ ਕਿੱਥੇ ਖਾ ਗਏ

ਪਰ ਅਸੀਂ ਭੇਡਾਂ “ਚ” ਰਹਿਣ ਨਾਲੋਂ ਕੱਲੇ ਰਹਿਣਾ ਪਸੰਦ ਕਰਦੇ ਆ

ਇੱਕ ਰੱਬ ਕੋਲੋਂ ਡਰੀ ਦਾ ਤੇ ਕਿਸੇ ਨੂੰ #damage ਨੀ ਕਰੀਦਾ॥

ਅੰਦਰੋਂ ਤਾਂ ਸਬ ਸੜੇ ਪਏ ਨੇ,ਬਾਹਰੋਂ ਰੱਖਦੇ ਨੇ ਸਾਰ ਬੜੀ ਦਸ ਕੀਦਾ-ਕੀਦਾ ਨਾਮ ਲਵਾ,ਸਾਥੋਂ ਸਾਡੇ ਹੀ ਖਾਂਦੇ ਖਾਰ ਬੜੀ

ਜਾਨਵਰ ਇਨਸਾਨ ਨਹੀਂ ਬਣਦਾ ਕਦੇ,ਪਰ ਇਨਸਾਨ ਜਾਨਵਰ ਜ਼ਰੂਰ ਬਣਦੇ ਨੇਂ

ਭੇਤੀ ਤਾਂ ਕਈਆ ਦੇ ਆ ..ਬਸ ਲੰਕਾ ਢਾਉਣ ਦੇ ਸ਼ੋਕੀਨ ਨੀ ।। ?

ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ।

,,,,,, ਕੀ ਸਮਝਾਈਏ ਸੱਜਣਾ ਇਹਨਾਂ ਨੈਣ ਕਮਲਿਆਂ ਨੂੰ ਕਹਿੰਦੇ ਤੈਨੂੰ ਦੇਖੇ ਬਿਨਾਂ ਗੁਜ਼ਾਰਾ ਨਹੀਂ ਹੁੰਦੀ.,,,,,, ਜਦ ਬੀ ਦਿੱਸਦਾ ਚੇਹਰਾ ਤੇਰਾ ਫਿਰ ਨਹੀਂ ਲੱਗਦਾ…

ਕਈ ਕੁੱਲੀਆਂ ਵਿੱਚ ਲੈ ਕੇ ਉਹਦਾ ਨਾਂ ਵੀ ਤਰ ਗਏ ਨੇ

ਉਹ punjabi status ਬੰਦਾ_ਆਮ ਨਹੀ ਹੋ ਸਕਦਾ ਜਿਹਨੂੰ ਹਰਾਉਣ ਲਈ ਲੋਕ ਕੋਸਿਸ਼ਾਂ ਨਹੀ,, ਸ਼ਾਜਿਸਾਂ ਕਰਨ ?

ਉੱਡਦੇ ਪਰਿੰਦਿਆਂ ਦੇ ਫੜ ਪਰਛਾਵੇ ਨਾ ਸਾਡੀ ਬਣਦੀ ਆ ਬੰਦੇ ਟਾਂਵੇ-ਟਾਂਵੇ ਨਾ

ਇਨਸਾਨ ਦੀ ਇਨਸਾਨੀਅਤ ਉਦੋਂ ਖ਼ਤਮ ਹੋ ਜਾਂਦੀ ਹੈ

ਕਿਸੇ ਦੀ ਪਸੰਦ ਬਣਨ ਲਈ, ਅਸੀਂ ਕਿਰਦਾਰ ਨੀ ਬਦਲੇ, ਅਸੀਂ ਕੱਲ ਵੀ ਓਹੀ ਸੀ ,ਤੇ ਅੱਜ ਵੀ ਓਹੀ ਆਂ ?

ਅਸੀਂ ਬੱਲਿਆ ਨਾ ਗਾਹਕ ਗੋਰੇ ਚੰਮ ਦੇ ਨਾ ਹੀ ਜਿਸਮਾਂ ਦੀ ਭੁੱਖ ਰੱਖੀ ਆ??

Report this page